ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਬੁੱਧਵਾਰ, ੧੨ ਵੈਸਾਖ (ਸੰਮਤ ੫੫੬ ਨਾਨਕਸ਼ਾਹੀ) ੨੪ ਅਪ੍ਰੈਲ, ੨੦੨੪ (ਅੰਗ: ੬੩੩) Read More